Yuzvendra Chahal On Virat Kohli: ਭਾਰਤੀ ਕ੍ਰਿਕਟ ਟੀਮ ਦੇ ਲੈੱਗ ਸਪਿਨਰ ਯੁਜਵੇਂਦਰ ਚਾਹਲ ਨੇ ਲਗਭਗ ਦੋ ਸਾਲ ਬਾਅਦ 2021 ਟੀ-20 ਵਿਸ਼ਵ ਕੱਪ ਲਈ ਟੀਮ 'ਚ ਨਾ ਚੁਣੇ ਜਾਣ 'ਤੇ ਖੁੱਲ੍ਹ ਕੇ ਆਪਣਾ ਦਰਦ ਬਿਆਨ ਕੀਤਾ ਹੈ।