ZIM vs IRE: ਜ਼ਿੰਬਾਬਵੇ ਦੇ ਸਿਕੰਦਰ ਰਜ਼ਾ 'ਤੇ ਦੋ ਮੈਚਾਂ ਦੀ ਪਾਬੰਦੀ ਲਗਾਈ ਗਈ ਹੈ, ਜਿਸ ਕਾਰਨ ਉਹ ਆਇਰਲੈਂਡ ਖਿਲਾਫ ਚੱਲ ਰਹੀ ਟੀ-20 ਸੀਰੀਜ਼ ਦੇ ਬਾਕੀ ਮੈਚਾਂ ਤੋਂ ਬਾਹਰ ਹੋ ਜਾਵੇਗਾ।