ਬ੍ਰਿਟਿਸ਼ ਸਰਕਾਰ ਨੇ ਮਨਾਇਆ ਦਸਮ ਪਾਤਸ਼ਾਹ ਦਾ 350 ਸਾਲਾ ਪ੍ਰਕਾਸ਼ ਪੁਰਬ
ਏਬੀਪੀ ਸਾਂਝਾ | 24 Nov 2017 03:46 PM (IST)
1
ਇਸ ਮੌਕੇ ਭਾਰਤ ਸਰਕਾਰ ਤੇ ਬਰਤਾਨੀਆ ਸਰਕਾਰ ਦੇ ਵਿਦੇਸ਼ ਮੰਤਰਾਲੇ (ਐਮ.ਈ.ਏ.) ਦੇ ਸਹਿਯੋਗ ਨਾਲ ਇੱਕ ਫ਼ੋਟੋ ਪ੍ਰਦਰਸ਼ਨੀ ਵੀ ਲਾਈ ਗਈ।
2
ਇਸ ਮੌਕੇ ਇੱਕ ਸੈਮੀਨਾਰ ਵੀ ਕਰਵਾਇਆ ਗਿਆ ਜਿਸ ਵਿੱਚ ਸਿੱਖ ਗੁਰੂਆਂ ਦੇ ਸਮਾਜ ਸੁਧਾਰ ਦੇ ਕਾਰਜਾਂ ਬਾਰੇ ਚਾਣਨਾ ਪਾਇਆ ਗਿਆ।
3
ਇਸ ਸਮਾਗਮ ਬੀਤੀ 18 ਨਵੰਬਰ ਨੂੰ ਭਾਰਤੀ ਸਿੱਖ ਭਾਈਚਾਰੇ ਦੇ ਸਹਿਯੋਗ ਨਾਲ ਗੁਰਬਾਣੀ ਦੇ ਜਾਪ ਤੇ ਕੀਰਤਨ ਦੀਵਾਨ ਸਜਾਏ ਗਏ।
4
ਬੇਲਾਫਾਸਟ ਵਿੱਚ ਹੋਏ ਇਸ ਸਮਾਗਮ ਉਪਰੰਤ ਭਾਰਤ ਦੇ ਰਾਜਦੂਤ ਦਿਲਜੀਤ ਰਾਣਾ ਨੇ ਸਭਨਾਂ ਲਈ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ।
5
ਸੈਮੀਨਾਰ ਵਿੱਚ ਗੁਰੂ ਗੋਬਿੰਦ ਸਿੰਘ ਵੱਲੋਂ ਦੇਸ਼ ਦੀ ਅਖੰਡਤਾ ਤੇ ਬਰਾਬਰੀ ਦੇ ਸਮਾਜ ਦੀ ਸਿਰਜਣਾ ਲਈ ਖ਼ਾਲਸਾ ਪੰਥ ਤੇ ਸਮਾਜ ਦੇ ਵੱਖ-ਵੱਖ ਖਿੱਤਿਆਂ ਵਿੱਚੋਂ ਪੰਜ ਪਿਆਰਿਆਂ ਦੀ ਸਾਜਨਾ ਕੀਤੀ।
6
ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਸਮਾਗਮ ਮਨਾਇਆ ਗਿਆ ਹੈ।