ਪੜਚੋਲ ਕਰੋ
ਹੌਂਗਕੌਂਗ 'ਚ ਘੁੰਮਣ ਗਏ ਸੈਲਾਨੀਆਂ ਦੀ ਬੱਸ ਹਾਦਸੇ ਦਾ ਸ਼ਿਕਾਰ, ਦੇਖੋ ਖ਼ਤਰਨਾਕ ਤਸਵੀਰਾਂ
1/7

2/7

3/7

4/7

ਘਟਨਾ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਨੇ ਹਸਪਤਾਲ ਜਾਂਦਿਆਂ ਦਮ ਤੋੜ ਦਿੱਤਾ।
5/7

ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ 32 ਦੇ ਕਰੀਬ ਜ਼ਖ਼ਮੀ ਹੋ ਗਏ।
6/7

ਜ਼ਖ਼ਮੀਆਂ ਚੋਂ ਕਈਆਂ ਨੂੰ ਹਾਲਤ ਗੰਭੀਰ ਦੱਸੀ ਗਈ ਹੈ। ਦੋਵਾਂ ਵਾਹਨਾਂ ਦੀ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ।
7/7

ਚੀਨ ਦੇ ਹੌਂਗਕਾਂਗ ਸੂਬੇ ਵਿੱਚ ਸ਼ੁੱਕਰਵਾਰ ਸਵੇਰ ਵੇਲੇ ਸੈਲਾਨੀਆਂ ਦੀ ਬੱਸ ਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਣ ਨਾਲ ਵੱਡਾ ਹਾਦਸਾ ਵਾਪਰਿਆ।
Published at : 30 Nov 2018 02:11 PM (IST)
Tags :
Road AccidentView More






















