✕
  • ਹੋਮ

ਚੋਣ ਨਤੀਜੇ 2026

WEST BENGAL  (292/293)To Win - 147
194
BJP
93
TMC
02
LF+ISF
01
CONG
02
OTH
ASSAM  (126/126)To Win - 64
98
BJP+
24
CONG+
04
OTH
TAMIL NADU  (234/234)To Win - 118
58
DMK+
69
ADMK+
107
TVK
00
OTH
KERALAM  (140/140)To Win - 71
99
CONG+
38
LEFT+
03
OTH
PUDUCHERRY  (29/30)To Win - 16
22
BJP+
06
CONG+
01
OTH
(Source: ECI/ABP News)

ਹੌਂਗਕੌਂਗ 'ਚ ਘੁੰਮਣ ਗਏ ਸੈਲਾਨੀਆਂ ਦੀ ਬੱਸ ਹਾਦਸੇ ਦਾ ਸ਼ਿਕਾਰ, ਦੇਖੋ ਖ਼ਤਰਨਾਕ ਤਸਵੀਰਾਂ

ਏਬੀਪੀ ਸਾਂਝਾ   |  30 Nov 2018 02:11 PM (IST)
1

2

3

4

ਘਟਨਾ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਨੇ ਹਸਪਤਾਲ ਜਾਂਦਿਆਂ ਦਮ ਤੋੜ ਦਿੱਤਾ।

5

ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ 32 ਦੇ ਕਰੀਬ ਜ਼ਖ਼ਮੀ ਹੋ ਗਏ।

6

ਜ਼ਖ਼ਮੀਆਂ ਚੋਂ ਕਈਆਂ ਨੂੰ ਹਾਲਤ ਗੰਭੀਰ ਦੱਸੀ ਗਈ ਹੈ। ਦੋਵਾਂ ਵਾਹਨਾਂ ਦੀ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ।

7

ਚੀਨ ਦੇ ਹੌਂਗਕਾਂਗ ਸੂਬੇ ਵਿੱਚ ਸ਼ੁੱਕਰਵਾਰ ਸਵੇਰ ਵੇਲੇ ਸੈਲਾਨੀਆਂ ਦੀ ਬੱਸ ਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਣ ਨਾਲ ਵੱਡਾ ਹਾਦਸਾ ਵਾਪਰਿਆ।

  • ਹੋਮ
  • ਵਿਸ਼ਵ
  • ਹੌਂਗਕੌਂਗ 'ਚ ਘੁੰਮਣ ਗਏ ਸੈਲਾਨੀਆਂ ਦੀ ਬੱਸ ਹਾਦਸੇ ਦਾ ਸ਼ਿਕਾਰ, ਦੇਖੋ ਖ਼ਤਰਨਾਕ ਤਸਵੀਰਾਂ
About us | Advertisement| Privacy policy
© Copyright@2026.ABP Network Private Limited. All rights reserved.