ਪੜਚੋਲ ਕਰੋ

ਫੌਜਾ ਸਿੰਘ ਨੇ ਮਾਰੀ ਲੱਖਾਂ ਡਾਲਰਾਂ ਨੂੰ ਠੋਕਰ

1/5
2/5
3/5
ਜਲੰਧਰ ਦੇ ਬਿਆਸ ਪਿੰਡ ਵਿੱਚ ਉਨ੍ਹਾਂ ਨੇ ਪੂਰੀ ਉਮਰ ਤੱਕ ਖੇਤੀ ਕੀਤੀ ਹੈ। ਉਨ੍ਹਾਂ ਦੇ ਬੇਟੇ ਕੁਲਦੀਪ ਸਿੰਘ ਦਾ 1992 ਵਿੱਚ ਦੇਹਾਂਤ ਹੋ ਗਿਆ। ਉਹ ਗੁੰਮ-ਸੁੰਮ ਰਹਿਣ ਲੱਗੇ। ਉਨ੍ਹਾਂ ਦੇ ਦੂਸਰੇ ਪੁੱਤਰ ਸੁਖਵਿੰਦਰ ਨੇ ਉਨ੍ਹਾਂ ਨੂੰ ਇੰਗਲੈਂਡ ਬੁਲਾ ਲਿਆ। ਉੱਥੇ ਉਨ੍ਹਾਂ ਨੇ ਲੰਡਨ ਮੈਰਾਥਨ ਵਿੱਚ ਹਿੱਸਾ ਲਿਆ ਤੇ ਮੁੜ ਕਦੇ ਪਿੱਛੇ ਨਹੀਂ ਦੇਖਿਆ। ਅੱਜ ਡਾਕਟਰਾਂ ਦੇ ਮਨ੍ਹਾ ਕਰਨ ਦੇ ਬਾਵਜੂਦ ਫੌਜਾ ਸਿੰਘ ਦੀ ਦੌੜ ਜਾਰੀ ਹੈ।

4/5
ਇਸ ਤੋਂ ਇਲਾਵਾ ਉਨ੍ਹਾਂ ਨੇ ਸਾਈਕਲ ਕੰਪਨੀ ਦਾ ਕਰਾਰ ਵੀ ਠੁਕਰਾ ਦਿੱਤਾ। ਇੱਕ ਟਰੈਕਟਰ ਕੰਪਨੀ ਦਾ ਕੰਨਸੈਪਟ ਸੀ ਕਿ ਜਿੰਨਾ ਬਜ਼ੁਰਗ ਫੌਜਾ ਸਿੰਘ ਹੈ, ਉਨ੍ਹਾਂ ਹੀ ਲੰਬਾ ਚੱਲਣ ਵਾਲਾ ਸਾਡਾ ਟਰੈਕਟਰ ਹੈ। ਕੰਪਨੀ ਵਾਲੇ ਉਸ ਕੋਲ ਆਏ ਪਰ ਉਸ ਨੇ ਇਸ ਲਈ ਵੀ ਨਾਂਹ ਕਰ ਦਿੱਤੀ।

5/5
ਚੰਡੀਗੜ੍ਹ: ਦੁਨੀਆ ਦੇ ਸਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਫੌਜਾ ਸਿੰਘ ਨੇ ਕੰਪਨੀਆਂ ਦੇ ਆਫ਼ਰ ਨੂੰ ਠੁਕਰਾ ਦਿੱਤਾ ਹੈ। ਵਜ੍ਹਾ ਪੁੱਛੀ ਗਈ ਤਾਂ ਕਿਹਾ,
ਚੰਡੀਗੜ੍ਹ: ਦੁਨੀਆ ਦੇ ਸਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਫੌਜਾ ਸਿੰਘ ਨੇ ਕੰਪਨੀਆਂ ਦੇ ਆਫ਼ਰ ਨੂੰ ਠੁਕਰਾ ਦਿੱਤਾ ਹੈ। ਵਜ੍ਹਾ ਪੁੱਛੀ ਗਈ ਤਾਂ ਕਿਹਾ, "ਮੈਨੂੰ ਕਿਸੇ ਦੀ ਗ਼ੁਲਾਮੀ ਪਸੰਦ ਨਹੀਂ। ਮੈਨੂੰ 150 ਪਾਊਂਡ (ਕਰੀਬ 12 ਹਜ਼ਾਰ ਰੁਪਏ) ਪੈਨਸ਼ਨ ਮਿਲਦੀ ਹੈ। ਉਹੀ ਮੇਰੀ ਲਈ ਬਹੁਤ ਵੱਡੀ ਹੈ। ਪਿਛਲੇ ਦਿਨ ਚਾਕਲੇਟ ਕੰਪਨੀ ਦੇ ਨੁਮਾਇੰਦੇ ਆਏ ਸਨ। ਮੈਂ ਨਾਂਹ ਕਰ ਦਿੱਤੀ। ਉਨ੍ਹਾਂ ਮੈਨੂੰ ਚੈਰਿਟੀ ਸੰਸਥਾ ਦੇ ਪ੍ਰੋਗਰਾਮ ਵਿੱਚ ਬੁਲਾਇਆ। ਮੈਨੂੰ 25 ਲੱਖ ਰੁਪਏ ਦਿੱਤੇ। ਮੈਂ ਅੱਗੇ ਇਹ ਪੈਸੇ ਚੈਰਿਟੀ ਸੰਸਥਾ ਨੂੰ ਦੇ ਦਿੱਤੇ।"
Sponsored Links by Taboola

ਟਾਪ ਹੈਡਲਾਈਨ

ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget