ਪੜਚੋਲ ਕਰੋ

ਸਿੱਖ ਲੀਡਰ ਦੀ ਵਾਇਰਲ ਵੀਡੀਓ ਦੀ ਦੇਸ਼-ਵਿਦੇਸ਼ 'ਚ ਚਰਚਾ

1/7
ਬਰੈਂਪਟਨ: ਇਨ੍ਹੀਂ ਦਿਨੀਂ ਸ਼ੋਸ਼ਲ ਮੀਡੀਆ ਉੱਤੇ ਸਿੱਖਾਂ ਦੇ ਦਿਆਲੂ ਤੇ ਭਾਈਚਾਰਕ ਸੁਭਾਅ ਦਾ ਸਬੂਤ ਦਿੰਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਕੈਨੇਡਾ ਵਿੱਚ ਇੱਕ ਸਿੱਖ ਸਿਆਸਤਦਾਨ ਜਗਮੀਤ ਸਿੰਘ 'ਤੇ ਉੱਥੋਂ ਦੀ ਔਰਤ ਵੱਲੋਂ ਕੀਤੇ ਜਾ ਰਹੇ ਜ਼ੁਬਾਨੀ ਤੌਰ 'ਤੇ ਨਸਲੀ ਹਮਲੇ ਦਾ ਜਵਾਬ ਜਗਮੀਤ ਸਿੰਘ ਨੇ ਬੜੀ ਹੀ ਹਾਜ਼ਰ ਜਵਾਬੀ ਨਾਲ ਦਿੱਤਾ, ਜਿਸ ਤੋਂ ਲੋਕ ਕਾਫ਼ੀ ਪ੍ਰਭਾਵਿਤ ਹੋਏ ਹਨ।

2/7
ਜਗਮੀਤ ਸਿੰਘ ਨੇ ਸਪਸ਼ਟ ਰੂਪ ਵਿੱਚ ਉਸ ਨੂੰ ਜਵਾਬ ਦੇਣ ਦੀ ਜਗ੍ਹਾ ਸਮਰਥਕਾਂ ਨੂੰ ਕਿਹਾ ਕਿ ਅਸੀਂ ਪਿਆਰ ਤੇ ਹਿੰਮਤ 'ਚ ਵਿਸ਼ਵਾਸ ਰੱਖਦੇ ਹਾਂ, ਅਸੀਂ ਨਫ਼ਰਤ ਕਰਕੇ ਕਿਸੇ ਡਰ ਵਿੱਚ ਨਹੀਂ ਰਹਿਣਾ ਤੇ ਅਸੀਂ ਇਸ ਸਕਾਰਾਤਮਕ ਪ੍ਰੋਗਰਾਮ ਨੂੰ ਨਫ਼ਰਤ ਕਰਕੇ ਖ਼ਰਾਬ ਨਹੀਂ ਕਰਨਾ ਚਾਹੁੰਦੇ। ਇਸ ਤੋਂ ਬਾਅਦ ਉਕਤ ਔਰਤ ਚੁੱਪ ਕਰਕੇ ਸਮਾਗਮ ਨੂੰ ਛੱਡ ਕੇ ਬਾਹਰ ਚਲੀ ਗਈ।

3/7
4/7
5/7
ਦਰਅਸਲ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਇੱਕ ਸਮਾਗਮ ਦੌਰਾਨ ਉਕਤ ਔਰਤ ਗੁੱਸੇ ਵਿੱਚ ਜਗਮੀਤ ਸਿੰਘ 'ਤੇ ਨਸਲੀ ਟਿੱਪਣੀਆਂ ਕਰਨ ਲੱਗ ਪਈ। ਜਗਮੀਤ ਸਿੰਘ ਨੇ ਉਸ ਦਾ ਜਵਾਬ ਇਹ ਕਹਿੰਦੇ ਹੋਏ ਦਿੱਤਾ,
ਦਰਅਸਲ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਇੱਕ ਸਮਾਗਮ ਦੌਰਾਨ ਉਕਤ ਔਰਤ ਗੁੱਸੇ ਵਿੱਚ ਜਗਮੀਤ ਸਿੰਘ 'ਤੇ ਨਸਲੀ ਟਿੱਪਣੀਆਂ ਕਰਨ ਲੱਗ ਪਈ। ਜਗਮੀਤ ਸਿੰਘ ਨੇ ਉਸ ਦਾ ਜਵਾਬ ਇਹ ਕਹਿੰਦੇ ਹੋਏ ਦਿੱਤਾ, "ਅਸੀਂ ਤੁਹਾਨੂੰ ਜੀ ਆਇਆਂ ਕਹਿੰਦੇ ਹਾਂ, ਅਸੀਂ ਤੁਹਾਨੂੰ ਪਿਆਰ ਕਰਦੇ ਹਾਂ, ਅਸੀਂ ਤੁਹਾਡਾ ਸਮਰਥਨ ਕਰਦੇ ਹਾਂ।" ਇਸ ਦੌਰਾਨ ਹੀ ਜਗਮੀਤ ਸਿੰਘ ਦੇ ਸਮਰਥਕਾਂ ਉਸ ਦੀ ਮੁਹਿੰਮ ਦਾ ਨਾਅਰਾ 'ਪਿਆਰ ਅਤੇ ਹਿੰਮਤ' ਗਾਉਣ ਲੱਗ ਪਏ।
6/7
7/7
ਜ਼ਿਕਰਯੋਗ ਹੈ ਕਿ 38 ਸਾਲਾ ਜਗਮੀਤ ਸਿੰਘ ਕੈਨੇਡਾ ਦੀ ਤੀਜੀ ਸਭ ਤੋਂ ਵੱਡੀ ਰਾਜਨੀਤਕ ਪਾਰਟੀ ਐਨ.ਡੀ.ਪੀ. ਦੀ ਅਗਵਾਈ ਕਰ ਰਹੇ ਹਨ। ਜਗਮੀਤ ਸਿੰਘ ਜਦੋਂ ਸਮਾਗਮ 'ਚ ਉੱਥੇ ਮੌਜੂਦ ਲੋਕਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸੀ ਤਾਂ ਉਕਤ ਜੈਨੀਫ਼ਰ ਨਾਂ ਦੀ ਔਰਤ ਜਗਮੀਤ ਸਿੰਘ ਨੇੜੇ ਆਈ ਤੇ ਕਹਿਣ ਲੱਗੀ ਕਿ ਅਸੀਂ ਜਾਣਦੇ ਹਾਂ ਤੁਸੀਂ ਸ਼ਰੀਆ ਨੂੰ ਮੰਨਦੇ ਹੋ ਤੇ ਤੁਹਾਡਾ ਭਾਈਚਾਰਾ ਮੁਸਲਿਮ ਭਾਈਚਾਰਾ ਹੈ।

Sponsored Links by Taboola

ਟਾਪ ਹੈਡਲਾਈਨ

Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼

US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ 

ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਵਿਦਿਆਰਥੀ ਅੰਦੋਲਨ ਤੋਂ ਬਾਅਦ ਸਿਆਸੀ ਉਲਟਫੇਰ, 14 ਸਾਲਾਂ ਬਾਅਦ ਵੁਸਿਕ ਦੀ ਹਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ

Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ

Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 

Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ

Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ

Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!

 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 

Embed widget