ਇਮਰਾਨ ਖਾਨ ਸੰਭਾਲਣਗੇ ਪਾਕਿਸਤਾਨ ਦੀ ਕਮਾਨ !
ਏਬੀਪੀ ਸਾਂਝਾ | 26 Jul 2018 01:42 PM (IST)
1
ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਤੇ ਫੌਜ ਵੀ ਉਨ੍ਹਾਂ ਦਾ ਸਮਰਥਨ ਕਰ ਰਹੀ ਹੈ।
2
ਸਿਆਸਤ ਤੋਂ ਇਲਾਵਾ ਇਮਰਾਨ ਆਪਣੀ ਨਿੱਜੀ ਜ਼ਿੰਦਗੀ ਸਬੰਧੀ ਵੀ ਕਾਫੀ ਚਰਚਾ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਉਨ੍ਹਾਂ ਤੀਜਾ ਵਿਆਹ ਕਰਾਇਆ ਹੈ।
3
ਇਮਰਾਨ ਖਾਨ ਨੇ ਇਨ੍ਹਾਂ ਚੋਣਾਂ ਵਿੱਚ ਬਿਲਾਵਲ ਭੁੱਟੋ ਦੀ ਪਾਰਟੀ ਪੀਪੀਪੀ ਤੇ ਨਵਾਜ਼ ਸ਼ਰੀਫ ਦੀ ਪਾਰਟੀ ਪੀਐਮਐਲ (ਐਨ) ਨੂੰ ਬੁਰੀ ਤਰ੍ਹਾਂ ਹਰਾਇਆ। ਇਮਰਾਨ ਪਾਕਿਸਤਾਨ ਕ੍ਰਿਕਿਟ ਵਿਸ਼ਵ ਜੇਤੂ ਟੀਮ ਦੇ ਕਪਤਾਨ ਸੀ ਜਿਸ ਨੇ 1992 ਵਿੱਚ ਕ੍ਰਿਕਟ ਵਿਸ਼ਵ ਕੱਪ ਜਿੱਤਿਆ ਸੀ।
4
ਇਮਰਾਨ ਖਾਨ ਦੀ ਪਾਰਟੀ ਨੇ ਪਾਕਿਸਤਾਨ ਦੀ ਸਭ ਤੋਂ ਪੁਰਾਣੀ ਪਾਰਟੀ ਨਾਲ ਸੱਤਾਧਾਰੀ ਪਾਰਟੀ ਨੂੰ ਵੀ ਇਨ੍ਹਾਂ ਚੋਣਾਂ ਵਿੱਚ ਬੁਰੀ ਤਰ੍ਹਾਂ ਹਰਾ ਦਿੱਤਾ ਹੈ।
5
25 ਜੁਲਾਈ ਨੂੰ ਆਮ ਚੋਣਾਂ ਪਈਆਂ ਵੋਟਾਂ ਦੀ ਗਿਣਤੀ ਅਜੇ ਵੀ ਜਾਰੀ ਹੈ। ਕਿਆਸਅਰਾਈਆਂ ਹਨ ਕਿ ਸਾਬਕਾ ਕ੍ਰਿਕੇਟਰ ਇਮਰਾਨ ਖਾਨ ਪਾਕਿਸਤਾਨ ਦੇ ਅਗਲੇ ਪ੍ਰਧਾਨ ਮੰਤਰੀ ਹੋ ਸਕਦੇ ਹਨ।