ਪੜਚੋਲ ਕਰੋ

ਜੇ.ਜੇ. ਸਿੰਘ ਨੇ ਅਮਰੀਕਾ 'ਚ ਗੱਡੇ ਝੰਡੇ, ਮਿਲਿਆ ਸਭ ਤੋਂ ਵੱਡਾ ਸਨਮਾਨ

1/10
2/10
ਉਸ ਨੇ ਕਿਹਾ, ''11 ਸਤੰਬਰ 2011 ਨੂੰ ਮੇਰੀ ਉਮਰ ਛੋਟੀ ਸੀ ਅਤੇ ਸਾਡਾ ਪਰਿਵਾਰ ਖ਼ਬਰਾਂ ਵੇਖ ਰਿਹਾ ਸੀ ਮੈਨੂੰ ਮਹਿਸੂਸ ਹੋਇਆ ਕਿ ਮੈਂ ਟੀਵੀ 'ਤੇ ਅਪਣੇ ਪਿਤਾ ਦੀ ਤਸਵੀਰ ਵੇਖੀ ਹੈ।

3/10
4/10
ਆਇਓਵਾ ਸੂਬੇ ਦੇ ਵੈਸਟ ਡੈਸ ਮੋਇਨਜ਼ ਵਿਖੇ ਵੈਲੀ ਹਾਈ ਸਕੂਲ ਦੇ ਵਿਦਿਆਰਥੀ ਜੇ.ਜੇ. ਸਿੰਘ ਕਪੂਰ ਨੇ 9/11 ਦੇ ਹਮਲੇ ਪਿੱਛੋਂ ਪਛਾਣ ਦੇ ਭੁਲੇਖੇ ਕਾਰਨ ਸਿੱਖਾਂ ਨਾਲ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਵੀ ਕੀਤਾ।

5/10
ਅਸਲ ਵਿਚ ਇਹ ਅਲਕਾਇਦਾ ਦੇ ਸਾਬਕਾ ਆਗੂ ਓਸਾਮਾ ਬਿਨ ਲਾਦੇਨ ਦੀ ਤਸਵੀਰ ਸੀ। ਮੇਰੇ ਪਿਤਾ ਨੂੰ ਡਰ ਸੀ ਕਿ ਦਸਤਾਰ ਅਤੇ ਦਾੜੀ ਹੋਣ ਕਾਰਨ ਅਮਰੀਕੀ ਲੋਕ ਉਨ੍ਹਾਂ ਨੂੰ ਅਤਿਵਾਦੀ ਨਾ ਸਮਝ ਲੈਣ।''

6/10
ਅਸੀ ਅਫ਼ਸਾਨੇ ਬਿਆਨ ਕਰਨ ਵਾਲੇ ਸਮਾਜ ਨਾਲ ਸਬੰਧਤ ਹਾਂ। ਅਸੀ ਕਹਾਣੀਆਂ ਵਿਚ ਅਪਣੇ-ਆਪ ਨੂੰ ਸ਼ਾਮਲ ਕਰ ਕੇ ਅਪਣੇ ਗੁੰਝਲਦਾਰ ਅਤੇ ਭੂੰਬਲਭੂਸੇ ਵਾਲੇ ਤਜਰਬੇ ਸਾਂਝੇ ਕਰਦੇ ਹਾਂ ਪਰ ਸਮੱਸਿਆ ਉਸ ਵੇਲੇ ਸ਼ੁਰੂ ਹੁੰਦੀ ਹੈ ਜਦੋਂ ਸਾਡੀ ਅਸਲੀਅਤ ਅਫ਼ਸਾਨੇ ਨਾਲ ਮੇਲ ਨਹੀਂ ਖਾਂਦੀ।''

7/10
ਜੇ.ਜੇ. ਸਿੰਘ ਕਪੂਰ ਨੇ ਅਪਣੇ ਭਾਸ਼ਨ ਵਿਚ ਕਿਹਾ, ''ਮੈਂ ਮਹਿਸੂਸ ਕੀਤਾ ਹੈ ਕਿ ਬਾਲੀਵੁੱਡ ਫ਼ਿਲਮਾਂ ਦੀ ਕਹਾਣੀ ਸਿਰਫ਼ ਇਕ ਕਹਾਣੀ ਹੀ ਹੁੰਦੀ ਹੈ ਜਿਸ ਦਾ ਅਸਲੀਅਤ ਨਾਲ ਦੂਰ-ਦੂਰ ਦਾ ਵਾਹ-ਵਾਸਤਾ ਨਹੀਂ ਹੁੰਦਾ।

8/10
9/10
ਵਾਸ਼ਿੰਗਟਨ : ਅਮਰੀਕਾ ਵਿਚ ਇਸ ਸਾਲ ਦੇ ਕੌਮੀ ਭਾਸ਼ਨ ਅਤੇ ਬਹਿਸ ਟੂਰਨਾਮੈਂਟ ਦਾ ਜੇਤੂ ਸਿੱਖ ਵਿਦਿਆਰਥੀ ਬਣਿਆ ਜਿਸ ਨੇ ਬਿਹਤਰੀਨ ਬੁਲਾਰੇ ਵਜੋਂ ਅਪਣੀ ਕਾਬਲੀਅਤ ਸਾਬਤ ਕਰ ਕੇ ਦੁਨੀਆਂ ਭਰ ਵਿਚ ਨਾਮਣਾ ਖੱਟਿਆ।

10/10
ਜੇ.ਜੇ. ਸਿੰਘ ਕਪੂਰ ਨਾਮ ਦੇ ਸਿੱਖ ਵਿਦਿਆਰਥੀ ਨੇ ਸਮਾਜਕ ਮੁੱਦੇ 'ਤੇ ਆਧਾਰਤ 'ਲੈਟਸ ਡਾਂਸ' ਸਿਰਲੇਖ ਵਾਲਾ ਭਾਸ਼ਨ ਖ਼ੁਦ ਤਿਆਰ ਕੀਤਾ ਸੀ।

Sponsored Links by Taboola

ਟਾਪ ਹੈਡਲਾਈਨ

Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

Embed widget