ਪੜਚੋਲ ਕਰੋ
ਅਮਰੀਕਾ: ਲਾਸ ਵੇਗਾਸ 'ਚ ਗੋਲੀਬਾਰੀ, 50 ਦੀ ਮੌਤ, ਸੈਂਕੜੇ ਜ਼ਖ਼ਮੀ
1/11

ਯੂਨੀਵਰਸਿਟੀ ਮੈਡੀਕਲ ਸੈਂਟਰ ਦੀ ਬੁਲਾਰਣ ਡੇਨਿਤਾ ਕੋਹੇਨ ਨੇ ਕਿਹਾ ਕਿ ਲਾਸ ਵੇਗਾਸ ਹਸਪਤਾਲ 'ਚ ਗੋਲੀਆਂ ਲੱਗਣ ਕਾਰਨ ਜ਼ਖਮੀ ਕਈ ਲੋਕਾਂ ਨੂੰ ਦਾਖਲ ਕਰਵਾਇਆ ਗਿਆ ਹੈ।
2/11

ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਸਿੰਗਰ ਜੇਸੋਨ ਐਲਡਿਨ ਉਸ ਸਮੇਂ ਪਰਫਾਰਮ ਕਰ ਰਹੇ ਸਨ, ਜਦੋਂ ਸ਼ੂਟਿੰਗ ਸ਼ੁਰੂ ਹੋਈ।
Published at : 02 Oct 2017 12:55 PM (IST)
View More






















