ਪੜਚੋਲ ਕਰੋ

ਕੈਨੇਡਾ 'ਚ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

1/14
ਨਗਰ ਕੀਰਤਨ ਦੌਰਾਨ ਸਫੈਦ, ਕੇਸਰੀ ਤੇ ਨੀਲੇ ਬਾਣਿਆਂ ਚ ਸਜੀ ਸੰਗਤ ਨੇ ਸਰੀ ਦੀਆਂ ਸੜਕਾਂ ਤੇ ਜਾਹੋ ਜਲਾਲ ਬਿਖੇਰਿਆ।
ਨਗਰ ਕੀਰਤਨ ਦੌਰਾਨ ਸਫੈਦ, ਕੇਸਰੀ ਤੇ ਨੀਲੇ ਬਾਣਿਆਂ ਚ ਸਜੀ ਸੰਗਤ ਨੇ ਸਰੀ ਦੀਆਂ ਸੜਕਾਂ ਤੇ ਜਾਹੋ ਜਲਾਲ ਬਿਖੇਰਿਆ।
2/14
ਇਹ ਵਿਸ਼ਾਲ ਨਗਰ ਕੀਰਤਨ ਪੂਰਾ ਦਿਨ ਸਰੀ ਦੀਆਂ ਸੜਕਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਜਾਹੋ ਜਲਾਲ ਨਾਲ ਸਮਾਪਤ ਹੋਇਆ।
ਇਹ ਵਿਸ਼ਾਲ ਨਗਰ ਕੀਰਤਨ ਪੂਰਾ ਦਿਨ ਸਰੀ ਦੀਆਂ ਸੜਕਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਜਾਹੋ ਜਲਾਲ ਨਾਲ ਸਮਾਪਤ ਹੋਇਆ।
3/14
ਵਿਸ਼ਾਨ ਲਗਰ ਕੀਰਤਨ ਵਿੱਚ ਸਿੱਖ ਸੱਭਿਆਚਾਰ ਦਾ ਹਰ ਰੰਗ ਦੇਖਣ ਨੂੰ ਮਿਲਿਆ।
ਵਿਸ਼ਾਨ ਲਗਰ ਕੀਰਤਨ ਵਿੱਚ ਸਿੱਖ ਸੱਭਿਆਚਾਰ ਦਾ ਹਰ ਰੰਗ ਦੇਖਣ ਨੂੰ ਮਿਲਿਆ।
4/14
ਗੱਤਕੇ ਦੇ ਜੌਹਰ ਦਿਖਾਉਂਦੇ ਗਤਕਈ ਲੋਕਾਂ ਦੀ ਖਿੱਚ ਦਾ ਕੇਂਦਰ ਸਨ।
ਗੱਤਕੇ ਦੇ ਜੌਹਰ ਦਿਖਾਉਂਦੇ ਗਤਕਈ ਲੋਕਾਂ ਦੀ ਖਿੱਚ ਦਾ ਕੇਂਦਰ ਸਨ।
5/14
ਕੈਨੇਡਾ ਦੇ ਐਨ.ਡੀ.ਪੀ. ਲੀਡਰ ਤੇ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਨੇ ਵੀ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ।
ਕੈਨੇਡਾ ਦੇ ਐਨ.ਡੀ.ਪੀ. ਲੀਡਰ ਤੇ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਨੇ ਵੀ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ।
6/14
ਇਸ ਮੌਕੇ ਦੇਸ਼ ਵਿਦੇਸ਼ ਤੋਂ ਪਹੁੰਚੇ ਰਾਗੀ, ਢਾਡੀ ਤੇ ਕਥਾਵਾਚਕਾਂ ਨੇ ਸੰਗਤ ਨੂੰ ਗੁਰਬਾਣੀ ਤੇ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ।
ਇਸ ਮੌਕੇ ਦੇਸ਼ ਵਿਦੇਸ਼ ਤੋਂ ਪਹੁੰਚੇ ਰਾਗੀ, ਢਾਡੀ ਤੇ ਕਥਾਵਾਚਕਾਂ ਨੇ ਸੰਗਤ ਨੂੰ ਗੁਰਬਾਣੀ ਤੇ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ।
7/14
ਉਨ੍ਹਾਂ ਭਾਈਚਾਰੇ ਦੇ ਲੋਕਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਈ।
ਉਨ੍ਹਾਂ ਭਾਈਚਾਰੇ ਦੇ ਲੋਕਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਈ।
8/14
ਨਗਰ ਕੀਰਤਨ ਦੌਰਾਨ ਸੰਗਤ ਨੇ ਥਾਂ-ਥਾਂ ਤੇ ਲੰਗਰ ਲਾਏ ਹੋਏ ਸਨ।
ਨਗਰ ਕੀਰਤਨ ਦੌਰਾਨ ਸੰਗਤ ਨੇ ਥਾਂ-ਥਾਂ ਤੇ ਲੰਗਰ ਲਾਏ ਹੋਏ ਸਨ।
9/14
ਇਸ ਮੌਕੇ ਸਿੱਖ ਰਾਈਡਰਸ ਆਫ ਕੈਨੇਡਾ ਦੇ ਨੌਜਵਾਨ ਵੀ ਆਪਣੇ ਮੋਟਰਸਾਈਕਲਜ਼ ਨਾਲ ਪਹੁੰਚੇ ਹੋਏ ਸਨ।
ਇਸ ਮੌਕੇ ਸਿੱਖ ਰਾਈਡਰਸ ਆਫ ਕੈਨੇਡਾ ਦੇ ਨੌਜਵਾਨ ਵੀ ਆਪਣੇ ਮੋਟਰਸਾਈਕਲਜ਼ ਨਾਲ ਪਹੁੰਚੇ ਹੋਏ ਸਨ।
10/14
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਹੇਠ ਸਜਾਏ ਨਗਰ ਕੀਰਤਨ ਦੀ ਪੰਜ ਪਿਆਰਿਆਂ ਨੇ ਅਗਵਾਈ ਕੀਤੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਹੇਠ ਸਜਾਏ ਨਗਰ ਕੀਰਤਨ ਦੀ ਪੰਜ ਪਿਆਰਿਆਂ ਨੇ ਅਗਵਾਈ ਕੀਤੀ।
11/14
ਵਿਸ਼ਾਲ ਨਗਰ ਕੀਰਤਨ ਵਿੱਚ ਕੈਨੇਡਾ ਦੀ ਸਿੱਖ ਸੰਗਤ ਨੇ ਭਰਵੀਂ ਸ਼ਮੂਲੀਅਤ ਕੀਤੀ।
ਵਿਸ਼ਾਲ ਨਗਰ ਕੀਰਤਨ ਵਿੱਚ ਕੈਨੇਡਾ ਦੀ ਸਿੱਖ ਸੰਗਤ ਨੇ ਭਰਵੀਂ ਸ਼ਮੂਲੀਅਤ ਕੀਤੀ।
12/14
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਨੌਜਵਾਨ ਬੱਚੇ ਬੱਚੀਆਂ ਨੇ ਬਹੁਤ ਖੂਬਸੂਰਤੀ ਨਾਲ ਸਜਾਇਆ ਸੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਨੌਜਵਾਨ ਬੱਚੇ ਬੱਚੀਆਂ ਨੇ ਬਹੁਤ ਖੂਬਸੂਰਤੀ ਨਾਲ ਸਜਾਇਆ ਸੀ।
13/14
ਕੈਨੇਡਾ ਦੇ ਸ੍ਰੀ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ, ਡੈਲਟਾ ਵਿਖੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਤਰਨ ਸਜਾਇਆ ਗਿਆ।
ਕੈਨੇਡਾ ਦੇ ਸ੍ਰੀ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ, ਡੈਲਟਾ ਵਿਖੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਤਰਨ ਸਜਾਇਆ ਗਿਆ।
14/14
 ਇਨ੍ਹਾਂ ਨੌਜਵਾਨਾਂ ਨੇ ਬੱਚਿਆਂ ਦੇ ਦਸਤਾਰਾਂ ਸਜਾਉਣ ਦੀ ਸੇਵਾ ਵੀ ਕੀਤੀ।
ਇਨ੍ਹਾਂ ਨੌਜਵਾਨਾਂ ਨੇ ਬੱਚਿਆਂ ਦੇ ਦਸਤਾਰਾਂ ਸਜਾਉਣ ਦੀ ਸੇਵਾ ਵੀ ਕੀਤੀ।
Sponsored Links by Taboola

ਟਾਪ ਹੈਡਲਾਈਨ

Two Planes Collided on The Airport: ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਅਮਰੀਕਾ 'ਚ ਉਡਾਣਾਂ ਫਿਰ ਤੋਂ ਹੋਈਆਂ ਸ਼ੁਰੂ, ਪੂਰੇ ਦੇਸ਼ 'ਚ ਲੱਗਿਆ ਗ੍ਰਾਊਂਡ ਸਟਾਪ ਹੱਟਿਆ
ਅਮਰੀਕਾ 'ਚ ਉਡਾਣਾਂ ਫਿਰ ਤੋਂ ਹੋਈਆਂ ਸ਼ੁਰੂ, ਪੂਰੇ ਦੇਸ਼ 'ਚ ਲੱਗਿਆ ਗ੍ਰਾਊਂਡ ਸਟਾਪ ਹੱਟਿਆ
ਅਮਰੀਕਾ 'ਚ ਠੱਪ ਹੋਈ ਫਲਾਈਟ ਸਰਵਿਸ, ਸਾਰੀਆਂ ਉਡਾਣਾਂ 'ਤੇ ਲੱਗੀ ਰੋਕ; ਮੱਚਿਆ ਹੜਕੰਪ
ਅਮਰੀਕਾ 'ਚ ਠੱਪ ਹੋਈ ਫਲਾਈਟ ਸਰਵਿਸ, ਸਾਰੀਆਂ ਉਡਾਣਾਂ 'ਤੇ ਲੱਗੀ ਰੋਕ; ਮੱਚਿਆ ਹੜਕੰਪ
US News : ਵ੍ਹਾਈਟ ਹਾਊਸ ਦੇ ਨੇੜੇ ਗੋਲੀਆਂ ਦੀ ਗੂੰਜ! 4 ਲੋਕਾਂ ਨੂੰ ਮਾਰੀ ਗੋਲੀ, ਪੁਲਿਸ ਨੇ ਘੇਰਿਆ ਪੂਰਾ ਇਲਾਕਾ
US News : ਵ੍ਹਾਈਟ ਹਾਊਸ ਦੇ ਨੇੜੇ ਗੋਲੀਆਂ ਦੀ ਗੂੰਜ! 4 ਲੋਕਾਂ ਨੂੰ ਮਾਰੀ ਗੋਲੀ, ਪੁਲਿਸ ਨੇ ਘੇਰਿਆ ਪੂਰਾ ਇਲਾਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Two Planes Collided on The Airport: ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 
Punjab Weather Update: ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Embed widget