ਪੜਚੋਲ ਕਰੋ

ਰਣਵੀਰ ਸਿੰਘ ਤੇ ਦੀਪਿਕਾ ਪਾਦੂਕੋਣ ਦੇ ਵਿਆਹ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ

1/11
2/11
3/11
4/11
5/11
6/11
ਰਣਵੀਰ ਅਤੇ ਦੀਪਿਕਾ 21 ਨਵੰਬਰ ਨੂੰ ਬੇਂਗਲੁਰੂ ਅਤੇ 28 ਨਵੰਬਰ ਨੂੰ ਮੁੰਬਈ ਵਿੱਚ ਰਿਸੈਪਸ਼ਨ ਪਾਰਟੀ ਦੇਣਗੇ। ਦੇਖੋ ਉਨ੍ਹਾਂ ਦੇ ਵਿਆਹ ਅਤੇ ਪਹਿਲਾਂ ਹੋਏ ਸਮਾਗਮਾਂ ਦੀਆਂ ਕੁਝ ਹੋਰ ਤਸਵੀਰਾਂ।

7/11
ਤਕਰੀਬਨ 40 ਲੋਕ ਇਸ ਵਿਆਹ ਦੇ ਗਵਾਹ ਬਣੇ ਹਨ ਅਤੇ ਕੋਮੋ ਝੀਲ ਨੇੜੇ ਬਣੇ ਹੋਏ ਕਾਸਟਾ ਦੀਵਾ ਰਿਜ਼ੌਰਸ ਤੇ ਸਪਾ (CastaDiva Resort & SPA) ਵਿੱਚ ਮਹਿਮਾਨਾਂ ਦੇ ਰੁਕਣ ਦਾ ਬੰਦੋਬਸਤ ਕੀਤਾ ਹੋਇਆ ਹੈ।

8/11
14 ਨਵੰਬਰ ਨੂੰ ਕੋਂਕਣੀ ਰਿਤੀ ਰਿਵਾਜ਼ਾਂ ਦੇ ਹਿਸਾਬ ਨਾਲ ਦੋਵਾਂ ਨੇ ਵਿਆਹ ਕੀਤਾ ਪਰ ਭਲਕੇ ਯਾਨੀ 15 ਨਵੰਬਰ ਨੂੰ ਰਣਵੀਰ ਤੇ ਦੀਪਿਕਾ ਸਿੰਧੀ ਰਸਮਾਂ ਨਿਭਾਅ ਦੇ ਆਪਣਾ ਵਿਆਹ ਸੰਪੂਰਨ ਕਰਨਗੇ। ਰਣਵੀਰ ਸਿੰਘ ਸਿੰਧੀ ਹੈ ਅਤੇ ਦੀਪਿਕਾ ਕੋਂਕਣੀ ਭਾਈਚਾਰੇ ਨਾਲ ਸਬੰਧ ਰੱਖਦੀ ਹੈ।

9/11
ਇਹ ਤਸਵੀਰਾਂ ਉਸੇ ਸਮੇਂ ਦੀਆਂ ਹਨ, ਜਦ ਦੋਵੇਂ ਸਿਤਾਰੇ ਆਪਣੇ ਵਿਆਹ ਦੀਆਂ ਰਸਮਾਂ ਅਦਾ ਕਰ ਰਹੇ ਸਨ।

10/11
ਇਟਲੀ ਦੀ ਝੀਲ ਕੋਮੋ ਕੰਢੇ ਬਣੇ ਹੋਏ ਖ਼ੂਬਸੂਰਤ ਵਿਲਾ ਦੇਲ ਬਲਬਿਯਾਨੇਲੋ (villa del balbianello) ਵਿੱਚ ਵਿਆਹ ਕਰ ਲਿਆ ਹੈ।

11/11
ਬਾਲੀਵੁੱਡ ਦੇ 'ਰਾਮ' ਰਣਵੀਰ ਸਿੰਘ ਅਤੇ 'ਲੀਲਾ' ਯਾਨੀ ਦੀਪਿਕਾ ਪਾਦੂਕੋਣ ਅੱਜ ਇੱਕ ਦੂਜੇ ਦੇ ਹੋ ਗਏ।

Sponsored Links by Taboola

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget