ਪੜਚੋਲ ਕਰੋ

ਇਤਿਹਾਸ ਦੇ ਪੰਨਿਆਂ 'ਚੋਂ ਅਣਗੋਲਿਆ,ਇਹ ਹੈ ਸੰਸਾਰ ਦਾ ਪਹਿਲਾ ਸਿੱਖ ਪਾਇਲਟ..

1/8
ਜਾਪਾਨ ਦੇ ਹਮਲਾਵਰ ਦਸਤੇ ਨੂੰ ਲੱਭਣ ਵਾਲੇ ਆਪਰੇਸ਼ਨ 'ਚ ਜਦੋਂ ਬ੍ਰਿਟਿਸ਼ ਫੌਜ ਨੂੰ ਭਾਰੀ ਨੁਕਸਾਨ ਉਠਾਉਣਾ ਪਿਆ ਤਾਂ ਸਕੁਐਡਰਨ ਨੂੰ ਸਿੰਗਾਪੁਰ ਤੋਂ ਵਾਪਸ ਬੁਲਾ ਕੇ ਜਾਵਾ 'ਚ ਨਿਯੁਕਤ ਕਰ ਦਿੱਤਾ ਗਿਆ। ਜਦੋਂ ਜਾਪਾਨ ਨੇ ਜਾਵਾ 'ਚ ਹਮਲੇ ਤੇਜ਼ ਕਰ ਦਿੱਤੇ ਤਾਂ ਉੱਥੋਂ ਸਰਦਾਰ ਮਨਮੋਹਣ ਸਿੰਘ ਦਾ ਹਵਾਈ ਦਸਤਾ ਟਾਪੂ ਦੇ ਦੱਖਣ ਵੱਲ ਚਲਾ ਗਿਆ। ਇੱਥੋਂ ਇਹ ਅਖ਼ੀਰ ਆਸਟਰੇਲੀਆ ਪਹੁੰਚਿਆ।

2/8
ਇਹ ਦਸਤਾ ਬਰੂਮੀ 'ਚ 3 ਮਾਰਚ 1942 ਦੀ ਸਵੇਰ ਨੂੰ 9.50 ਵਜੇ ਪਹੁੰਚਿਆ। ਇਸ ਦੌਰਾਨ ਜਾਪਾਨ ਵਲੋਂ ਜ਼ੋਰਦਾਰ ਹਮਲਾ ਕੀਤਾ ਗਿਆ, ਜਿਸ 'ਚ ਸਿੱਖ ਪਾਇਲਟ ਮਨਮੋਹਣ ਸਿੰਘ ਦੇ ਨਾਲ ਹੋਰ ਬਹੁਤ ਸਾਰੇ ਲੜਾਕੇ ਵੀ ਮਾਰੇ ਗਏ। ਇਸ ਸ਼ਹਾਦਤ ਨਾਲ ਮਨਮੋਹਣ ਸਿੰਘ ਇੱਕ ਮਿਸਾਲ ਕਾਇਮ ਕਰ ਗਏ, ਜਿਸ ਨੂੰ ਰਹਿੰਦੀ ਦੁਨੀਆ ਤੱਕ ਭੁਲਾਇਆ ਨਹੀਂ ਜਾ ਸਕਦਾ।

3/8
ਦੂਜੇ ਵਿਸ਼ਵ ਯੁੱਧ ਦੇ ਆਰੰਭ 'ਚ ਉਹ ਬ੍ਰਿਟਿਸ਼ ਭਾਰਤੀ ਹਵਾਈ ਫੌਜ 'ਚ ਭਰਤੀ ਹੋਏ। ਆਪਣੀ ਮਿਹਨਤ ਅਤੇ ਲਗਨ ਨਾਲ ਛੇਤੀ ਉਨ੍ਹਾਂ ਨੇ ਉਡਾਣ ਅਧਿਕਾਰੀ ਦਾ ਅਹੁਦਾ ਹਾਸਲ ਕਰ ਲਿਆ। ਯੁੱਧ ਦੌਰਾਨ ਉਨ੍ਹਾਂ ਨੂੰ ਕਾਟਾਲੀਨਾ ਨਾਮੀ ਲੜਾਕੂ ਜਹਾਜ਼ ਦੀ ਕਮਾਂਡ ਸੌਂਪੀ ਗਈ, ਜਿਹੜਾ ਕਿ ਸਕੁਐਡਰਨ ਨੰਬਰ 205 'ਚ ਸ਼ਾਮਲ ਸੀ, ਜਿਸ ਨੂੰ ਫਿਲੀਪੀਨਜ਼ ਅਤੇ ਇੰਡੋਨੇਸ਼ੀਆ ਦੇ ਆਪਰੇਸ਼ਨ ਦੀ ਜ਼ਿੰਮੇਵਾਰੀ ਸੰਭਾਲੀ ਗਈ ਸੀ।

4/8
ਇੱਥੇ ਹੀ ਉਨ੍ਹਾਂ ਨੇ ਉਡਾਣ ਅਤੇ ਏਅਰੋਨਾਟੀਕਲ ਇੰਜਨੀਅਰਿੰਗ ਦਾ ਦੋ ਸਾਲ ਦਾ ਕੋਰਸ ਕੀਤਾ ਅਤੇ ਇਸ ਦੇ ਆਧਾਰ 'ਤੇ ਪਾਇਲਟ ਚੁਣੇ ਗਏ। ਸਰਦਾਰ ਮਨਮੋਹਣ ਇੱਕ ਮਜ਼ਬੂਤ ਇਰਾਦਿਆਂ ਵਾਲੇ ਇਨਸਾਨ ਸਨ। ਉਨ੍ਹਾਂ ਨੂੰ ਹਵਾਬਾਜ਼ੀ ਦਾ ਕੰਮ ਕਾਫੀ ਪਸੰਦ ਸੀ।

5/8
ਦੁਨੀਆ ਦੇ ਪਹਿਲੇ ਸਿੱਖ ਪਾਇਲਟ ਸਰਦਾਰ ਮਨਮੋਹਣ ਦੀ ਜ਼ਿੰਦਗੀ ਦੇ ਬਾਰੇ 'ਚ ਜੇਕਰ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦਾ ਜਨਮ ਸਾਂਝੇ ਪੰਜਾਬ ਦੇ ਜ਼ਿਲੇ ਰਾਵਲਪਿੰਡੀ 'ਚ ਸਤੰਬਰ 1906 'ਚ ਹੋਇਆ ਸੀ। ਮੁੱਢਲੀ ਸਿੱਖਿਆ ਪੰਜਾਬ 'ਚ ਪ੍ਰਾਪਤ ਕਰਨ ਤੋਂ ਬਾਅਦ 17 ਸਾਲ ਦੀ ਉਮਰ 'ਚ ਉਹ ਸਿਵਲ ਇੰਜਨੀਅਰਿੰਗ ਦੀ ਪੜ੍ਹਾਈ ਕਰਨ ਲਈ ਇੰਗਲੈਂਡ ਚਲੇ ਗਏ।

6/8
ਇਨ੍ਹਾਂ 'ਚੋਂ ਬਹੁਤੇ ਸ਼ਹੀਦਾਂ ਨੂੰ ਉਨ੍ਹਾਂ ਦੇ ਦੇਸ਼ ਵਾਸੀ ਵੀ ਯਾਦ ਕਰਨਾ ਭੁੱਲ ਗਏ ਹਨ। ਇੱਕ ਅੰਦਾਜ਼ੇ ਮੁਤਾਬਕ ਪਹਿਲੀ ਅਤੇ ਦੂਜੀ ਵਿਸ਼ਵ ਜੰਗ ਦੌਰਾਨ 83,005 ਸਿੱਖ ਸ਼ਹੀਦ ਹੋਏ ਸਨ। ਉੱਥੇ ਹੀ ਇਨ੍ਹਾਂ ਦੋਹਾਂ ਸੰਸਾਰ ਜੰਗਾਂ ਦੌਰਾਨ 109,045 ਸਿੱਖ ਜ਼ਖ਼ਮੀ ਹੋਏ ਸਨ।

7/8
ਜਾਪਾਨੀ ਫੌਜਾਂ ਵਲੋਂ ਕੀਤੇ ਗਏ ਹਵਾਈ ਹਮਲੇ ਦਾ ਵੀ ਇੱਕ ਆਪਣਾ ਇਤਿਹਾਸ ਹੈ, ਜਿਸ 'ਚ ਅਣਗਿਣਤ ਮੌਤਾਂ ਹੋਈਆਂ। ਇਸ ਸਿੱਖ ਪਾਇਲਟ ਦੇ ਮਾਮਲੇ 'ਚ ਤ੍ਰਾਸਦੀ ਇਹ ਵੀ ਰਹੀ ਕਿ ਉਹ ਅੱਜ ਤੱਕ ਹੋਰ ਹਜ਼ਾਰਾਂ ਸਿੱਖ ਸ਼ਹੀਦਾਂ ਵਾਂਗ ਅਣਗੌਲਿਆ ਰਿਹਾ, ਜਿਨ੍ਹਾਂ ਨੇ ਪਹਿਲੀ ਅਤੇ ਦੂਜੀ ਸੰਸਾਰ ਜੰਗ ਦੌਰਾਨ ਸ਼ਹਾਦਤ ਪ੍ਰਾਪਤ ਕੀਤੀ ਸੀ।

8/8
ਆਸਟਰੇਲੀਆ ਦੀ ਧਰਤੀ ਸੰਸਾਰ ਦੇ ਪਹਿਲੇ ਸਿੱਖ ਪਾਇਲਟ ਸਰਦਾਰ ਮਨਮੋਹਣ ਸਿੰਘ ਦੀ ਸ਼ਹਾਦਤ ਦੀ ਉਸ ਵੇਲੇ ਗਵਾਹ ਬਣੀ, ਜਦੋਂ ਆਸਟਰੇਲੀਆ ਦੇ ਬਰੂਮੀ ਖੇਤਰ 'ਚ ਦੂਜੀ ਸੰਸਾਰ ਜੰਗ ਦੌਰਾਨ ਜਾਪਾਨੀਆਂ ਦੇ ਹਮਲੇ 'ਚ 3 ਮਾਰਚ 1942 ਨੂੰ ਉਹ ਸ਼ਹਾਦਤ ਦਾ ਜਾਮ ਪੀ ਗਿਆ।

Sponsored Links by Taboola

ਟਾਪ ਹੈਡਲਾਈਨ

ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ

Main Market Square Shooting: ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?

ਪੰਜਾਬੀਆਂ ਲਈ ਕੈਨੇਡਾ 'ਚ PR ਦੇ ਦਰਵਾਜੇ ਖੁੱਲ੍ਹੇ, ਇੰਨੇ ਲੋਕਾਂ ਨੂੰ ਮਿਲੇਗੀ PR

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ

Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ

Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ

iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ

Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ

Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼

Embed widget