ਪੜਚੋਲ ਕਰੋ

ਜਵਾਲਾਮੁਖੀ ਦੇ ਡਰ ਨਾਲ 1.35 ਲੱਖ ਲੋਕਾਂ ਨੇ ਛੱਡਿਆ ਘਰ

1/7
A woman and child sit in a tent at a temporary evacuation center for people living near Mount Agung, a volcano on the highest alert level, outside a sports arena in Klungkung, on the resort island of Bali, Indonesia, September 24, 2017. REUTERS/Darren Whiteside

2/7
ਇਸ ਦੇ ਬਾਵਜੂਦ ਕਈ ਲੋਕ ਜਵਾਲਾਮੁਖੀ ਨੂੰ ਲੈ ਕੇ ਸਹਿਮੇ ਹੋਏ ਹਨ। ਇਕ 40 ਸਾਲਾ ਕਿਸਾਨ ਨੇ ਕਿਹਾ ਕਿ ਲਾਵੇ ਨਾਲ ਉਨ੍ਹਾਂ ਦੇ ਘਰ ਦੇ ਨਾਲ ਫ਼ਸਲ ਵੀ ਬਰਬਾਦ ਹੋ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦਾ ਕੀ ਹੋਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਖ਼ਤਰੇ ਵਾਲੇ ਖੇਤਰ 'ਚ ਕਰੀਬ 30 ਹਜ਼ਾਰ ਪਸ਼ੂ ਹਨ।

3/7
A man holds his dog on a leash outside a tent at a temporary evacuation center for people living near Mount Agung, a volcano on the highest alert level, in Manggis, on the resort island of Bali, Indonesia, September 28, 2017. REUTERS/Darren Whiteside

4/7
ਇਨ੍ਹਾਂ ਨੂੰ ਕੱਢਣ ਦਾ ਯਤਨ ਕੀਤਾ ਜਾ ਰਿਹਾ ਹੈ। ਆਖ਼ਰੀ ਵਪਾਰ ਮਾਊਂਟ ਅਗੁੰਗ ਜਵਾਲਾਮੁਖੀ 1963 'ਚ ਫਟਿਆ ਸੀ। ਉਸ ਵੇਲੇ ਇਕ ਹਜ਼ਾਰ ਤੋਂ ਜ਼ਿਆਦਾ ਲੋਕ ਮਾਰੇ ਗਏ ਸਨ।

5/7
ਜਕਾਰਤਾ  : ਇੰਡੋਨੇਸ਼ੀਆ ਦੇ ਬਾਲੀ ਦੀਪ 'ਤੇ ਸਥਿਤ ਮਾਊਂਟ ਅਗੁੰਗ ਜਵਾਲਾਮੁਖੀ ਕਦੀ ਵੀ ਫਟ ਸਕਦਾ ਹੈ। ਇਸ ਚਿਤਾਵਨੀ ਦੇ ਡਰ ਨਾਲ ਕਰੀਬ 1.35 ਲੱਖ ਲੋਕ ਆਪਣਾ ਘਰ-ਬਾਰ ਛੱਡ ਕੇ ਆਰਜ਼ੀ ਕੈਂਪਾਂ 'ਚ ਚਲੇ ਗਏ ਹਨ।

6/7
ਇਸ ਕਾਰਨ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਰਾਸ਼ਟਰੀ ਡਿਜ਼ਾਸਟਰ ਮੈਨੇਜਮੈਂਟ ਏਜੰਸੀ ਨੇ ਕਿਹਾ ਕਿ ਪਹਾੜ ਦੇ ਆਸਪਾਸ ਦੇ 12 ਕਿਮੀ ਖੇਤਰ 'ਚ ਪਾਬੰਦੀ ਲਗਾ ਦਿੱਤੀ ਗਈ ਹੈ। ਇਨ੍ਹਾਂ ਇਲਾਕਿਆਂ ਤੋਂ ਕੱਢੇ ਗਏ ਲੋਕਾਂ ਨੂੰ ਟੈਂਟਾਂ, ਸਕੂਲ ਜਿਮ ਤੇ ਸਰਕਾਰੀ ਇਮਾਰਤਾਂ 'ਚ ਰੱਖਿਆ ਗਿਆ ਹੈ।

7/7
ਅਧਿਕਾਰੀਆਂ ਨੇ ਵੀਰਵਾਰ ਰਾਤ ਕਿਹਾ ਕਿ ਜਵਾਲਾਮੁਖੀ ਕਿਸੇ ਵੀ ਸਮੇਂ ਫਟ ਸਕਦਾ ਹੈ। ਇਸ ਨਾਲ ਸਫੈਦ ਧੂੰਆਂ ਉੱਠ ਰਿਹਾ ਹੈ ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget