ਲਹਿੰਦੇ ਪੰਜਾਬ ਤੋਂ ਆਈਆਂ ਕਰਤਾਰਪੁਰ ਸਾਹਿਬ ਦੀਆਂ ਖ਼ੂਬਸੂਰਤ ਤਸਵੀਰਾਂ
Download ABP Live App and Watch All Latest Videos
View In Appਉਨ੍ਹਾਂ ਕਿਹਾ ਕਿ ਇਮਰਾਨ ਖ਼ਾਨ ਸਰਕਾਰ ਨੇ ਲਾਂਘਾ ਖੋਲ੍ਹ ਕੇ ਸਮੁੱਚੇ ਸਿੱਖ ਭਾਈਚਾਰੇ ਲਈ ਇੱਕ ਵੱਡਾ ਫ਼ੈਸਲਾ ਸੁਣਾਇਆ ਹੈ। ਪਾਕਿਸਤਾਨ, ਭਾਰਤ ਸਮੇਤ ਸਾਰੇ ਗੁਆਂਢੀ ਦੇਸ਼ਾਂ ਨਾਲ ਸਬੰਧਾਂ ਨੂੰ ਸੁਧਾਰਨਾ ਚਾਹੁੰਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਰਾਜਪਾਲ ਦੇ ਕਹਿਣ 'ਤੇ ਗੁਰਦੁਆਰਾ ਸਾਹਿਬ ਦੀ ਖੇਤੀਯੋਗ ਜ਼ਮੀਨ ਵਧਾ ਦਿੱਤੀ ਗਈ ਹੈ। ਇਹ ਹੁਣ 104 ਏਕੜ ਹੋ ਗਈ ਹੈ।
ਇਹ ਸਾਰਾ ਕੰਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ।
ਹੁਣ ਤਕ ਲਾਂਘੇ ਦਾ 80 ਫੀਸਦੀ ਕੰਮ ਪੂਰਾ ਕਰ ਲਿਆ ਗਿਆ ਹੈ।
ਇਸ ਲਈ ਅਥਾਰਟੀਆਂ ਵੱਲੋਂ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ।
ਉਸ ਮੌਕੇ ਉਨ੍ਹਾਂ ਨੂੰ ਦੱਸਿਆ ਕਿ ਕਰਤਾਰਪੁਰ ਲਾਂਘੇ ਦਾ ਪ੍ਰੋਜੈਕਟ 30 ਸਤੰਬਰ ਤੱਕ ਪੂਰਾ ਹੋ ਜਾਵੇਗਾ।
ਇਸ ਮੌਕੇ ਉਨ੍ਹਾਂ ਨਾਲ ਡੀਜੀ ਵਾਲਡ ਸਿਟੀ ਅਥਾਰਟੀ ਕਾਮਰਾਨ ਲਸ਼ਾਰੀ ਤੇ ਪਰਵੇਜ਼ ਕੁਰੈਸ਼ੀ ਵੀ ਹਾਜ਼ਰ ਸਨ।
ਇਸ ਦੌਰਾਨ ਉਨ੍ਹਾਂ ਗੁਰਦੁਆਰਾ ਸਾਹਿਬ ਦੇ ਆਸ-ਪਾਸ ਹੋ ਰਹੇ ਨਿਰਮਾਣ ਕਾਰਜਾਂ, ਕਰਤਾਰਪੁਰ ਲਾਂਘੇ ਲਈ ਬਣਾਏ ਜਾਣ ਵਾਲੇ ਪੁਲ, ਇਮੀਗ੍ਰੇਸ਼ਨ ਟਰਮੀਨਲ ਤੇ ਜ਼ੀਰੋ ਲਾਈਨ ਬਾਰਡਰ ਦਾ ਵੀ ਜਾਇਜ਼ਾ ਲਿਆ।
ਪਾਕਿਸਤਾਨ ਵਿੱਚ ਲਹਿੰਦੇ ਪੰਜਾਬ ਦੇ ਰਾਜਪਾਲ ਚੌਧਰੀ ਮੁਹੰਮਦ ਸਰਵਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਦੌਰਾ ਕੀਤਾ।
- - - - - - - - - Advertisement - - - - - - - - -