ਜਗਤਾਰ ਜੌਹਲ ਦੇ ਹੱਕ 'ਚ ਡਟੇ ਯੂ.ਕੇ. ਦੇ ਸਿੱਖ, ਵਿਦੇਸ਼ ਮੰਤਰਾਲੇ ਬਾਹਰ ਪ੍ਰਦਰਸ਼ਨ
ਏਬੀਪੀ ਸਾਂਝਾ | 17 Nov 2017 07:02 PM (IST)
1
2
3
4
5
6
7
8
ਸਕੌਟਲੈਂਡ ਦੇ ਡੰਬੈਰਟਨ ਦੇ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ 4 ਨਵੰਬਰ ਨੂੰ ਪੰਜਾਬ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ 'ਤੇ ਇਲਜ਼ਾਮ ਲਾਇਆ ਗਿਆ ਸੀ ਕਿ ਉਸ ਨੇ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦਿੱਤੀ ਹੈ। ਇਸ ਬਾਰੇ ਜੌਹਲ ਦੇ ਪਰਿਵਾਰ ਵਾਲਿਆਂ ਦੇ ਨਾਲ-ਨਾਲ ਉਸ ਦੇ ਮੌਜੂਦਾ ਦੇਸ਼ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਦੀ ਭੂਮਿਕਾ 'ਤੇ ਸਵਾਲ ਚੁੱਕੇ ਗਏ ਹਨ। ਇਸੇ ਤਹਿਤ ਹੀ ਅੱਜ ਯੂ.ਕੇ. ਦੇ ਵਿਦੇਸ਼ ਮੰਤਰਾਲੇ ਦੇ ਦਫ਼ਤਰ ਦੇ ਬਾਹਰ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋਏ ਸਿੱਖਾਂ ਨੇ ਉਸ ਦੀ ਰਿਹਾਈ ਲਈ ਪ੍ਰਦਰਸ਼ਨ ਕੀਤਾ। ਵੇਖੋ ਪ੍ਰਦਰਸ਼ਨ ਦੀਆਂ ਤਸਵੀਰਾਂ-
9
10