ਪੜਚੋਲ ਕਰੋ

ਅਮਰੀਕਾ ਦੀ ਖੁਫੀਆ ਏਜੰਸੀ ਲਈ ਕੰਮ ਕਰਨ ਵਾਲੀ ਮੁਟਿਆਰ ਨੇ ISIS ਅੱਤਵਦਾਦੀ ਨਾ ਕਰਾ ਲਿਆ ਵਿਅਾਹ

1/5
2/5
ਗ੍ਰੀਨੀ ਦੇ ਵਿਆਹ ਬਾਰੇ ਪਤਾ ਲੱਗਣ ਮਗਰੋਂ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ ਏਜੰਸੀ ਨੇ ਗ੍ਰੀਨੀ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕੀਤੀ ਹੈ। ਏਜੰਸੀ ਦਾ ਤਰਕ ਹੈ ਕਿ 38 ਸਾਲਾ ਗ੍ਰੀਨੀ ਬੜੀ ਸਹਿਯੋਗੀ ਹੈ ਅਤੇ ਉਸ ਨੂੰ ਪੂਰੀ ਸਜ਼ਾ ਨਹੀਂ ਮਿਲਣੀ ਚਾਹੀਦੀ। ਉਹ ਜਰਮਨੀ ਵਿਚ ਜਨਮੀ ਇੱਕ ਅਮਰੀਕੀ ਨਾਗਰਿਕ ਹੈ, ਜੋ 2011 ਵਿਚ ਐੱਫ. ਬੀ. ਆਈ. ਨਾਲ ਜੁੜੀ ਸੀ।

3/5
ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰੀਨੀ ਨੇ ਐੱਫ. ਬੀ. ਆਈ. ਨੂੰ ਆਪਣੇ ਦੌਰੇ ਬਾਰੇ ਝੂਠ ਬੋਲਿਆ ਅਤੇ ਡੈਨਿਸ਼ ਕਸਪਰਟ ਨਾਲ ਵਿਆਹ ਕਰਵਾਉਣ ਲਈ ਸੀਰੀਆ ਚਲੀ ਗਈ। ਡੈਨਿਸ਼ ਇੱਕ ਜਰਮਨ ਰੈਪਰ ਸੀ, ਜੋ ਬਾਅਦ ਵਿਚ ਆਈ. ਐੱਸ. ਨਾਲ ਜੁੜ ਗਿਆ ਸੀ। ਉਸ ਦਾ ਨਾਂ ਬਦਲ ਕੇ ਅੱਬੂ ਤਲਹਾ ਅਲ-ਅਲਮਾਨੀ ਹੋ ਗਿਆ।

4/5
ਨਿਊਯਾਰਕ: ਅਮਰੀਕਾ ਦੀ ਖ਼ੁਫ਼ੀਆ ਏਜੰਸੀ ਐੱਫ. ਬੀ. ਆਈ. ਲਈ ਉਸ ਵੇਲੇ ਸ਼ਰਮਨਾਕ ਹਾਲਤ ਪੈਦਾ ਹੋ ਗਈ ਜਦ ਏਜੰਸੀ ਦੀ ਇੱਕ ਅਨੁਵਾਦਕ (ਟਰਾਂਸਲੇਟਰ) ਨੇ ਅੱਤਵਾਦੀ ਸੰਗਠਨ ਆਈ. ਐੱਸ. ਆਈ. ਐੱਸ. ਦੇ ਉਸ ਅੱਤਵਾਦੀ ਨਾਲ ਵਿਆਹ ਕਰਵਾ ਲਿਆ, ਜਿਸ ਦੀ ਜਾਂਚ ਦੀ ਜ਼ਿੰਮੇਵਾਰੀ ਉਸ ਨੂੰ ਸੌਂਪੀ ਗਈ ਸੀ।

5/5
ਦੱਸਿਆ ਜਾ ਰਿਹਾ ਹੈ ਕਿ ਐੱਫ. ਬੀ. ਆਈ. ਦੀ ਇਹ ਅਨੁਵਾਦਕ ਡੇਨਿਏਲਾ ਗ੍ਰੀਨੀ ਟਾਪ ਸੀਕ੍ਰੇਟ ਸੁਰੱਖਿਆ ਮਨਜ਼ੂਰੀ ਨਾਲ 2014 ਵਿਚ ਸੀਰੀਆ ਗਈ ਸੀ ਅਤੇ ਜਿਸ ਪ੍ਰਮੁੱਖ ਆਈ. ਐੱਸ. ਦੇ ਅੱਤਵਾਦੀ ਦੀ ਉਸ ਨੇ ਜਾਂਚ-ਪੜਤਾਲ ਕਰਨੀ ਸੀ, ਉਸੇ ਨਾਲ ਵਿਆਹ ਕਰਵਾ ਲਿਆ। ਇਸ ਪੂਰੇ ਮਾਮਲੇ ਨੂੰ ਨਿਆਂ ਵਿਭਾਗ ਅਤੇ ਐੱਫ. ਬੀ. ਆਈ. ਨੇ ਗੁਪਤ ਰੱਖਿਆ ਸੀ।

Sponsored Links by Taboola

ਟਾਪ ਹੈਡਲਾਈਨ

ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ

ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

Embed widget